ਅਕਾਲੀ ਦਲ ਨੇ ਐਨ.ਕੇ ਸ਼ਰਮਾ ਨੂੰ ਡੇਰਾਬਸੀ ਤੋਂ ਐਲਾਨਿਆਂ ਉਮੀਦਵਾਰ, ਜਿੱਤਣ 'ਤੇ ਮੰਤਰੀ ਬਣਾਉਣ ਦਾ ਵਾਅਦਾ

News18 Punjabi | News18 Punjab
Updated: April 4, 2021, 1:43 PM IST
share image
ਅਕਾਲੀ ਦਲ ਨੇ ਐਨ.ਕੇ ਸ਼ਰਮਾ ਨੂੰ ਡੇਰਾਬਸੀ ਤੋਂ ਐਲਾਨਿਆਂ ਉਮੀਦਵਾਰ, ਜਿੱਤਣ 'ਤੇ ਮੰਤਰੀ ਬਣਾਉਣ ਦਾ ਵਾਅਦਾ
ਭਾਜਪਾ ਹੀ ਦੇਸ਼ ’ਚ ਅਸਲ ਟੁਕੜੇ ਟੁਕੜੇ ਗਿਰੋਹ : ਸੁਖਬੀਰ ਸਿੰਘ ਬਾਦਲ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ  ਐਨ.ਕੇ ਸ਼ਰਮਾ ਨੂੰ ਡੇਰਾਬਸੀ ਤੋਂ ਉਮੀਦਵਾਰ ਐਲਾਨ ਦਿੱਤਾ ਹੈ।  ਜਿੱਤਣ 'ਤੇ ਐਨ.ਕੇ ਸ਼ਰਮਾ ਨੂੰ ਮੰਤਰੀ ਬਣਾਉਣ ਦਾ ਵਾਅਦਾ ਵੀ ਕੀਤਾ ਹੈ। ਇਥੇ ਅਕਾਲੀ ਦਲ ਦੀ ਰੈਲੀ ਵਿਚ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕੀਤਾ ਹੈ।

ਦੱਸ ਦਈਏ ਕਿ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਵੇਂ ਅਜੇ ਤਕਰੀਬਨ ਇਕ ਸਾਲ ਦਾ ਸਮਾਂ ਪਿਆ ਹੈ ਪਰ ਅਕਾਲੀ ਦਲ ਵੱਲੋਂ ਹੁਣ ਤੋਂ ਹੀ ਆਪਣੇ ਉਮੀਦਵਾਰ ਐਲਾਨਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਅਕਾਲੀ ਦਲ ਵਲੋਂ ਆਪਣੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਮੌਕੇ ਅਕਾਲੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਤੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਉਤੇ ਵੀ ਖੁੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ।
Published by: Gurwinder Singh
First published: April 4, 2021, 1:35 PM IST
ਹੋਰ ਪੜ੍ਹੋ
ਅਗਲੀ ਖ਼ਬਰ