ਵਿਆਹ ਦਾ ਝਾਂਸਾ ਦੇ ਕੇ ਬਣਾਏ ਸੰਬੰਧ, ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਦੋਸ਼ੀ ਖਿਲਾਫ ਮਾਮਲਾ ਦਰਜ

News18 Punjabi | News18 Punjab
Updated: April 2, 2021, 9:23 PM IST
share image
ਵਿਆਹ ਦਾ ਝਾਂਸਾ ਦੇ ਕੇ ਬਣਾਏ ਸੰਬੰਧ, ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਦੋਸ਼ੀ ਖਿਲਾਫ ਮਾਮਲਾ ਦਰਜ
ਪੁਲਿਸ ਵੱਲੋਂ ਦੋਸ਼ੀ ਖਿਲਾਫ ਮਾਮਲਾ ਦਰਜ

ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ

  • Share this:
  • Facebook share img
  • Twitter share img
  • Linkedin share img
Satpal Rattan

ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਚ ਪੈਂਦੇ ਇਕ ਇੱਟਾਂ ਦੇ ਭੱਠੇ ਤੇ ਕੰਮ ਕਰਨ ਵਾਲੇ ਨੌਜਵਾਨ ਨੇ 15 ਸਾਲ ਦੀ ਇਕ ਨਾਬਾਲਿਕ ਲੜਕੀ ਪਹਿਲਾ ਵਿਆਹ ਦਾ ਝਾਂਸਾ ਦਿੱਤਾ ਅਤੇ ਉਸ ਨਾਲ ਸ਼ਰੀਰਕ ਸੰਬੰਧ ਬਣਾਏ।  ਜਦੋਂ ਅੱਜ ਲੜਕੀ ਨੇ ਇਕ ਬੱਚੇ ਨੂੰ ਸਿਵਲ ਹਸਪਤਾਲ ਵਿਚ ਜਨਮ ਦਿੱਤਾ ਤਾਂ ਅੱਜ ਲੜਕਾ ਮੁਕਰ ਗਿਆ।

ਪੀੜਤ ਲੜਕੀ ਅਤੇ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਾਰਵਾਈ ਹੈ।ਪੁਲਿਸ ਅਧਿਕਾਰੀ ਨੇ ਲੜਕੀ ਅਤੇ ਪਰਿਵਾਰ ਵਾਲਿਆ ਦੇ ਬਿਆਨਾਂ ਦੇ ਅਧਾਰ 'ਤੇ ਵਿਕਾਸ ਪੁੱਤਰ ਚੰਦਰਭਾਨ ਤੇ ਆਈ ਪੀ ਸੀ ਦੀ ਧਾਰਾ 376 ਤਹਿਤ ਅਤੇ 6 ਪਾਸਕੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ । ਪੁਲਿਸ ਅਧਿਕਾਰੀ ਸਤੀਸ਼ ਕੁਮਾਰ ਮੁਤਾਬਿਕ ਭਾਲ ਕੀਤੀ ਜਾ ਰਹੀ ਹੈ । ਜਲਦ ਆਰੋਪੀ ਪੁਲਿਸ ਹਿਰਾਸਤ ਵਿਚ ਹੋਵੇਗਾ।
Published by: Ashish Sharma
First published: April 2, 2021, 9:21 PM IST
ਹੋਰ ਪੜ੍ਹੋ
ਅਗਲੀ ਖ਼ਬਰ