ਰਿਐਲਿਟੀ ਸਟਾਰ ਕਿਮ ਕਰਦਾਸ਼ੀਆਂ ਦੀ ਛੋਟੀ ਭੈਣ ਕਾਇਲੀ ਜੇਨਰ ਹਮੇਸ਼ਾ ਹੀ ਆਪਣੀ ਹੌਟ ਤੇ ਖੂਬਸੂਰਤ ਲੁੱਕ ਨੂੰ ਲੈ ਕੇ ਲਾਈਮਲਾਈਟ ਰਹਿੰਦੀ ਹੈ। ਹਾਲ ਹੀ 'ਚ ਕਾਇਲੀ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ 21 ਸਾਲਾਂ ਦੀ ਕਾਇਲੀ ਨੇ ਇਸ ਫੋਟੋਸ਼ੂਟ ਲਈ ਕਲਰਫੁੱਲ ਆਊਟਫਿੱਟ ਪਾਈ ਹੋਈ ਹੈ, ਜਿਸ 'ਚ ਉਹ ਹੌਟ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਆਪਣੇ ਬਿਊਟੀ ਐਂਪਾਇਰ ਦੀ 900 ਮਿਲੀਅਨ ਡਾਲਰ ਦੀ ਮਾਲਕਣ ਕਾਇਲੀ ਨੇ ਇਹ ਫੋਟੋਸ਼ੂਟ ਆਪਣੇ ਕਾਸਮੈਟਿਕ ਪ੍ਰੋਡਕਟਸ ਨੂੰ ਪ੍ਰਮੋਟ ਕਰਨ ਲਈ ਕਰਵਾਇਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਾਇਲੀ ਕਈ ਵਾਰ ਹੌਟ ਫੋਟੋਸ਼ੂਟ ਕਰਵਾ ਚੁੱਕੀ ਹੈ, ਜਿਸ ਦੀਆਂ ਤਸਵੀਰਾਂ ਉਹ ਅਕਸਰ ਹੀ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।