ਬੰਗਲਾ ਅਦਾਕਾਰਾ ਤੇ ਤ੍ਰਿਣਮੂਲ ਕਾਂਗਰਸ ਦੀ ਸਾਂਸਦ ਨੁਸਰਤ ਜਹਾਂ ਨੇ ਇੱਕ ਵਾਰ ਫੇਰ ਆਪਣੀ ਸਾਦਗੀ ਤੇ ਖ਼ੂਬਸੂਰਤੀ ਲਈ ਸਭ ਦਾ ਧਿਆਨ ਆਪਣੀ ਵੱਲ ਖਿੱਚਿਆ ਹੈ।
ਆਪਣੇ ਸਹੁਰੇ ਪਰਿਵਾਰ ਦੇ ਇੱਕ ਸਮਾਗਮ ਵਿੱਚ ਬੇਹੱਦ ਖ਼ੂਬਸੂਰਤ ਨੁਸਰਤ ਦਿਸ ਰਹੀ ਨੁਸਰਤ ਨੇ ਹੀਰੇ ਜਵਾਹਰਾਤ ਨਹੀਂ ਬਲਕਿ ਫੁੱਲਾਂ ਨਾਲ ਸੱਜ ਕੇ ਸਭ ਦਾ ਮਨ ਮੋਹ ਲਿਆ।
ਉਨ੍ਹਾਂ ਦੇ ਸਹੁਰਾ ਪਰਿਵਾਰ ਤੇ ਪਤੀ ਨਿਖਿਲ ਜੈਨ ਨਾਲ ਉਨ੍ਹਾਂ ਨੇ ਆਪਣੀਆਂ ਫ਼ੋਟੋਆਂ ਸੋਸ਼ਲ ਮੀਡੀਆ 'ਤੇ ਸਾਂਝਾ ਕੀਤੀਆਂ।