Punjab | 12:33 PM IST Sep 02, 2021
ਨਿਤਿਸ਼ ਸਭਰਵਾਲ
ਇਹ ਨੇ ਤਸਵੀਰਾਂ ਅੰਮ੍ਰਿਤਸਰ ਸ਼ਹਿਰ ਦੇ ਹਾਲ ਗੇਟ ਦੇ ਨੇੜ੍ਹੇ ਸਥਿਤ ਪੁਰਾਣੀ ਸਬਜ਼ੀ ਮੰਡੀ ਦੀਆਂ ਹਨ। ਜਿੱਥੇ ਤੁਸੀਂ ਦੇਖ ਸਕਦੇ ਹੋ ਕੇ ਕਿਸ ਤਰ੍ਹਾਂ ਕੂੜੇ ਦੇ ਢੇਰ ਲੱਗੇ ਹੋਏ ਹਨ। ਇਥੋਂ ਤੱਕ ਕਿ ਬਰਸਾਤ ਦੇ ਪਾਣੀ ਦੇ ਨਿਕਾਸ ਦਾ ਵੀ ਕੋਈ ਮੁਕੰਮਲ ਪ੍ਰਬੰਧ ਨਹੀਂ ਹੈ।